Quran Apps in many lanuages:

Surah Al-Ala Ayahs #9 Translated in Punjabi

فَجَعَلَهُ غُثَاءً أَحْوَىٰ
ਫਿਰ ਉਸ ਨੂੰ ਕਾਲੇ ਰੰਗ ਦਾ ਕੂੜਾ ਬਣਾ ਦਿੱਤਾ।
سَنُقْرِئُكَ فَلَا تَنْسَىٰ
ਅਸੀਂ ਤੁਹਾਨੂੰ ਪੜ੍ਹਾਵਾਂਗੇ, ਫਿਰ ਤੁਸੀਂ ਨਹੀਂ ਭੁਲੋਗੇ।
إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ
ਪਰੰਤੂ ਜੋ ਅੱਲਾਹ ਚਾਹੇ, ਉਹ ਜਾਣਦਾ ਹੈ, ` ਗੁੱਝੀਆਂ ਵੀ ਅਤੇ ਪ੍ਰਗਟ ਵੀ।
وَنُيَسِّرُكَ لِلْيُسْرَىٰ
ਅਤੇ ਅਸੀਂ ਤੁਹਾਨੂੰ ਸੌਖੇ ਰਾਹ ਤੇ ਲੈ ਚਲਾਂਗੇ।
فَذَكِّرْ إِنْ نَفَعَتِ الذِّكْرَىٰ
ਤਾਂ ਸਿੱਖਿਆ ਦੇਵੇਂ, ਜੇਕਰ ਸਿੱਖਿਆ ਲਾਭ ਦੇਵੇ।

Choose other languages: