Quran Apps in many lanuages:

Surah Al-Alaq Ayahs #19 Translated in Punjabi

فَلْيَدْعُ نَادِيَهُ
ਹੁਣ ਉਹ ਸ਼ੁਲਾ ਲੈਣ ਆਪਣੇ ਸਮਰੱਥਕਾਂ ਨੂੰ।
سَنَدْعُ الزَّبَانِيَةَ
ਅਸੀਂ ਵੀ ਨਰਕ ਦੇ ਫ਼ਰਿਸ਼ਤਿਆਂ ਨੂੰ ਸੱਦਾਂਗੇ।
كَلَّا لَا تُطِعْهُ وَاسْجُدْ وَاقْتَرِبْ ۩
ਕਦੇ ਵੀ ਉਸ ਦੀ ਗੱਲ ਨਾ ਮੰਨਣਾ, ਅਤੇ ਸਿਜਦਾ ਕਰ ਅਤੇ (ਅੱਲਾਹ) ਦੇ ਨੇੜੇ ਹੋ ਜਾ।

Choose other languages: