Quran Apps in many lanuages:

Surah Al-Ankabut Ayahs #55 Translated in Punjabi

أَوَلَمْ يَكْفِهِمْ أَنَّا أَنْزَلْنَا عَلَيْكَ الْكِتَابَ يُتْلَىٰ عَلَيْهِمْ ۚ إِنَّ فِي ذَٰلِكَ لَرَحْمَةً وَذِكْرَىٰ لِقَوْمٍ يُؤْمِنُونَ
ਕੀ ਉਨ੍ਹਾਂ ਨੂੰ ਪੜ੍ਹ ਕੇ ਸੁਨਾਈ ਜਾਂਦੀ ਹੈ। ਨਿਰਸੰਦੇਹ ਈਮਾਨ ਵਾਲਿਆਂ ਲਈ ਇਸ ਵਿਚ ਰਹਿਮਤ ਅਤੇ ਨਸੀਹਤ ਹੈ।
قُلْ كَفَىٰ بِاللَّهِ بَيْنِي وَبَيْنَكُمْ شَهِيدًا ۖ يَعْلَمُ مَا فِي السَّمَاوَاتِ وَالْأَرْضِ ۗ وَالَّذِينَ آمَنُوا بِالْبَاطِلِ وَكَفَرُوا بِاللَّهِ أُولَٰئِكَ هُمُ الْخَاسِرُونَ
ਆਖੋ, ਕਿ ਅੱਲਾਹ ਮੇਰੇ ਅਤੇ ਤੁਹਾਡੇ ਵਿਚਕਾਰ ਗਵਾਹੀ ਲਈ ਕਾਫੀ ਹੈ। ਉਹ ਜਾਣਦਾ ਹੈ ਜਿਹੜਾ ਕੁਝ ਆਕਾਸ਼ਾਂ ਅਤੇ ਧਰਤੀ ਵਿਚ ਹੈ। ਜਿਨ੍ਹਾਂ ਲੋਕਾਂ ਨੇ ਝੂਠ ਤੇ ਭਰੋਸਾ ਕੀਤਾ, ਉਹ ਹੀ ਘਾਟੇ ਵਿਚ ਰਹਿਣ ਵਾਲੇ ਹਨ।
وَيَسْتَعْجِلُونَكَ بِالْعَذَابِ ۚ وَلَوْلَا أَجَلٌ مُسَمًّى لَجَاءَهُمُ الْعَذَابُ وَلَيَأْتِيَنَّهُمْ بَغْتَةً وَهُمْ لَا يَشْعُرُونَ
ਅਤੇ ਇਹ ਲੋਕ ਤੁਹਾਡੇ ਤੋਂ ਜਲਦੀ ਸਜ਼ਾ ਦੀ ਮੰਗ ਕਰ ਰਹੇ ਹਨ, ਅਤੇ ਜੇਕਰ ਇੱਕ ਸਮਾਂ ਨਿਰਧਾਰਿਤ ਨਹੀਂ ਹੁੰਦਾ ਤਾਂ ਇਨ੍ਹਾਂ ਤੇ ਆਫ਼ਤ ਆ ਜਾਂਦੀ। ਅਤੇ ਯਕੀਨਨ ਉਹ ਇਨ੍ਹਾਂ ਤੇ ਅਚਾਨਕ ਆਵੇਗੀ ਅਤੇ ਇਨ੍ਹਾਂ ਨੂੰ ਖ਼ਬਰ ਵੀ ਨਹੀਂ ਰੋਵੇਗੀ।
يَسْتَعْجِلُونَكَ بِالْعَذَابِ وَإِنَّ جَهَنَّمَ لَمُحِيطَةٌ بِالْكَافِرِينَ
ਇਹ ਤੁਹਾਡੇ ਤੋਂ ਜਲਦੀ ਆਫ਼ਤ ਦੀ ਮੰਗ ਕਰ ਰਹੇ ਹਨ। ਅਤੇ ਨਰਕ ਨੇ ਇਨਕਾਰੀਆਂ ਨੂੰ ਘੇਰਿਆ ਹੋਇਆ ਹੈ।
يَوْمَ يَغْشَاهُمُ الْعَذَابُ مِنْ فَوْقِهِمْ وَمِنْ تَحْتِ أَرْجُلِهِمْ وَيَقُولُ ذُوقُوا مَا كُنْتُمْ تَعْمَلُونَ
ਜਿਸ ਦਿਨ ਆਫ਼ਤ ਇਨ੍ਹਾਂ ਨੂੰ ਉੱਪਰ ਤੋਂ ਅਤੇ ਪੈਰਾਂ ਦੇ ਥੱਲਿਓਂ ਢੱਕ ਲਵੇਗੀ ਅਤੇ (ਅੱਲਾਹ) ਆਖੇਗਾ ਕਿ ਲਓ ਸਵਾਦ। ਜਿਹੜਾ ਤੁਸੀਂ ਕਰਦੇ ਸੀ।

Choose other languages: