Quran Apps in many lanuages:

Surah Al-Burooj Ayahs #13 Translated in Punjabi

الَّذِي لَهُ مُلْكُ السَّمَاوَاتِ وَالْأَرْضِ ۚ وَاللَّهُ عَلَىٰ كُلِّ شَيْءٍ شَهِيدٌ
ਧਰਤੀ ਅਤੇ ਅਸਮਾਨਾਂ ਵਿਚ ਉਸ ਦਾ ਹੀ ਸਾਮਰਾਜ ਹੈ ਅਤੇ ਅੱਲਾਹ ਹਰ ਚੀਜ਼ ਨੂੰ ਦੇਖ ਰਿਹਾ ਹੈ।
إِنَّ الَّذِينَ فَتَنُوا الْمُؤْمِنِينَ وَالْمُؤْمِنَاتِ ثُمَّ لَمْ يَتُوبُوا فَلَهُمْ عَذَابُ جَهَنَّمَ وَلَهُمْ عَذَابُ الْحَرِيقِ
ਜਿਨ੍ਹਾਂ ਲੋਕਾਂ ਨੇ ਮੋਮਿਨ ਮਰਦਾਂ ਅਤੇ ਮੌਮਿਨ ਔਰਤਾਂ ਨੂੰ ਦੁੱਖ ਦਿੱਤੇ, ਫਿਰ ਤੌਬਾ ਨਾ ਕੀਤੀ, ਤਾਂ ਉਨ੍ਹਾਂ ਲਈ ਨਰਕ ਦੀ ਸਜ਼ਾ ਹੈ।
إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتٌ تَجْرِي مِنْ تَحْتِهَا الْأَنْهَارُ ۚ ذَٰلِكَ الْفَوْزُ الْكَبِيرُ
ਅਤੇ ਉਨ੍ਹਾਂ ਲਈ ਸੜਨ ਦੀ ਸਜ਼ਾ ਹੈ। ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਅਤੇ ਚੰਗੇ ਕਰਮ ਕੀਤੇ, ਉਨ੍ਹਾਂ ਲਈ (ਉਹ) ਬਾਗ਼ ਹਨ, ਜਿਨ੍ਹਾਂ ਦੇ ਥੱਲੇ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਇਹ ਵੱਡੀ ਸਫ਼ਲਤਾ ਹੈ।
إِنَّ بَطْشَ رَبِّكَ لَشَدِيدٌ
ਬੇਸ਼ੱਕ ਤੇਰੇ ਰੱਬ ਦੀ ਪਕੜ ਬੜੀ ਸਖ਼ਤ ਹੈ।
إِنَّهُ هُوَ يُبْدِئُ وَيُعِيدُ
ਉਹ ਹੀ ਆਰੰਭ ਕਰਦਾ ਹੈ ਅਤੇ ਉਹ ਹੀ ਦੂਜੀ ਵਾਰ ਜਿਉਂਦਾ ਕਰੇਗਾ।

Choose other languages: