Quran Apps in many lanuages:

Surah Ar-Rahman Ayahs #43 Translated in Punjabi

فَيَوْمَئِذٍ لَا يُسْأَلُ عَنْ ذَنْبِهِ إِنْسٌ وَلَا جَانٌّ
ਸੋ ਉਸ ਦਿਨ ਕਿਸੇ ਮਨੁੱਖ ਜਾਂ ਜਿੰਨ ਤੋਂ ਉਸ ਦੇ ਪਾਪਾਂ ਬਾਰੇ ਪੜਤਾਲ ਨਹੀਂ ਹੋਵੇਗੀ।
فَبِأَيِّ آلَاءِ رَبِّكُمَا تُكَذِّبَانِ
ਫਿਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ ਕਿਹੜੀਆਂ ਨਿਅਮਤਾਂ ਤੋਂ ਇਨਕਾਰ ਕਰੋਗੇ।
يُعْرَفُ الْمُجْرِمُونَ بِسِيمَاهُمْ فَيُؤْخَذُ بِالنَّوَاصِي وَالْأَقْدَامِ
ਅਪਰਾਧੀ ਆਪਣੇ ਲੱਛਣਾਂ ਤੋਂ ਪਛਾਣ ਲਏ ਜਾਣਗੇ। ਫਿਰ ਸਿਰ ਦੇ ਵਾਲਾਂ ਅਤੇ ਪੈਰਾਂ ਤੋਂ ਫੜ੍ਹੇ ਜਾਣਗੇ।
فَبِأَيِّ آلَاءِ رَبِّكُمَا تُكَذِّبَانِ
ਫਿਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ ਕਿਹੜੀਆਂ ਨਿਅਮਤਾਂ ਤੋਂ ਇਨਕਾਰ ਕਰੋਗੇ।
هَٰذِهِ جَهَنَّمُ الَّتِي يُكَذِّبُ بِهَا الْمُجْرِمُونَ
ਇਹ ਨਰਕ ਹੈ ਜਿਸ ਨੂੰ ਅਪਰਾਧੀ ਲੋਕ ਝੂਠ ਦੱਸਦੇ ਸੀ।

Choose other languages: