Quran Apps in many lanuages:

Surah Ar-Rum Ayahs #43 Translated in Punjabi

وَمَا آتَيْتُمْ مِنْ رِبًا لِيَرْبُوَ فِي أَمْوَالِ النَّاسِ فَلَا يَرْبُو عِنْدَ اللَّهِ ۖ وَمَا آتَيْتُمْ مِنْ زَكَاةٍ تُرِيدُونَ وَجْهَ اللَّهِ فَأُولَٰئِكَ هُمُ الْمُضْعِفُونَ
ਅਤੇ ਜਿਹੜਾ ਵਿਆਜ ਤੁਸੀਂ ਹਾਸਿਲ ਕਰਦੇ ਹੋ, ਤਾਂ ਕਿ ਲੋਕਾਂ ਦੀ ਪੂੰਜੀ ਵਿਚ ਸ਼ਾਮਿਲ ਹੋ ਕੇ ਉਹ ਵੱਧ ਜਾਵੇ ’ਤਾਂ (ਸਮਝ ਲਵੋ) ਅੱਲਾਹ ਦੇ ਕੋਲ ਉਹ ਨਹੀ’ ਵਧਦਾ। ਅਤੇ ਜਿਹੜੀ ਜ਼ਕਾਤ ਅੱਲਾਹ ਦੀ ਪ੍ਰਸੰਨਤਾ ਪ੍ਰਾਪਤ ਕਰਨ ਲਈ ਤੂਸੀਂ’ ਦੇਵੌਗੇ “ਤਾਂ ਇਨ੍ਹਾਂ ਲੋਕਾਂ ਦੀ ਚੌਲਤ ਹੀ ਅੱਲਾਹ ਦੇ ਕੋਲ ਵੱਧੇਗੀ।
اللَّهُ الَّذِي خَلَقَكُمْ ثُمَّ رَزَقَكُمْ ثُمَّ يُمِيتُكُمْ ثُمَّ يُحْيِيكُمْ ۖ هَلْ مِنْ شُرَكَائِكُمْ مَنْ يَفْعَلُ مِنْ ذَٰلِكُمْ مِنْ شَيْءٍ ۚ سُبْحَانَهُ وَتَعَالَىٰ عَمَّا يُشْرِكُونَ
ਅੱਲਾਹ ਹੀ ਹੈ, ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ, ਫਿਰ ਉਸ ਨੇ ਤੁਹਾਨੂੰ ਰਿਜ਼ਕ ਪ੍ਰਦਾਨ ਕੀਤਾ, ਫਿਰ ਉਹ ਤੁਹਾਨੂੰ ਮੌਤ ਦਿੰਦਾ ਹੈ। ਫਿਰ ਉਹ ਤੁਹਾਨੂੰ ਜੀਵਿਤ ਕਰੇਗਾ, ਕੀ ਤੁਹਾਡੇ (ਘੜੇ) ਸ਼ਰੀਕਾਂ ਵਿਚੋਂ ਵੀ ਕੋਈ ਅਜਿਹਾ ਹੈ, ਜਿਹੜਾ ਇਨ੍ਹਾਂ ਵਿਚੋਂ ਕੋਈ ਕੰਮ ਕਰਦਾ ਹੈ। ਉਹ, ਉਨ੍ਹਾਂ ਦੇ ਕੀਤੇ ਸ਼ਿਰਕ ਤੋਂ ਬਿਹਤਰ ਅਤੇ ਪਵਿੱਤਰ ਹੈ।
ظَهَرَ الْفَسَادُ فِي الْبَرِّ وَالْبَحْرِ بِمَا كَسَبَتْ أَيْدِي النَّاسِ لِيُذِيقَهُمْ بَعْضَ الَّذِي عَمِلُوا لَعَلَّهُمْ يَرْجِعُونَ
ਲੋਕਾਂ ਦੇ ਆਪਣੇ ਕੀਤੇ ਮਾੜੇ ਕਰਮਾ ਕਾਰਨ, ਜਲ ਅਤੇ ਦਾ ਮਜ਼ਾ ਚਖਾਏ। ਹੋ ਸਕਦਾ ਉਹ ਰੁਕ ਜਾਣ।
قُلْ سِيرُوا فِي الْأَرْضِ فَانْظُرُوا كَيْفَ كَانَ عَاقِبَةُ الَّذِينَ مِنْ قَبْلُ ۚ كَانَ أَكْثَرُهُمْ مُشْرِكِينَ
ਆਖੋ ਕਿ ਧਰਤੀ ਤੇ ਤੁਰੋ ਹੋਂ ਚੁੱਕੇ ਹਨ। ਉਨ੍ਹਾਂ ਵਿਚੋ’ ਜ਼ਿਆਦਾਤਰ ਲੋਕ ਸ਼ਿਰਕ (ਸ਼ਰੀਕ ਬਣਾਉਣ ਵਾਲੇ) ਕਰਨ ਵਾਲੇ ਸਨ।
فَأَقِمْ وَجْهَكَ لِلدِّينِ الْقَيِّمِ مِنْ قَبْلِ أَنْ يَأْتِيَ يَوْمٌ لَا مَرَدَّ لَهُ مِنَ اللَّهِ ۖ يَوْمَئِذٍ يَصَّدَّعُونَ
ਇਸ ਲਈ ਆਪਣੇ ਚਿਹਰੇ ਨੂੰ ਸਹੀ ਧਰਮ ਵੱਲ ਸੇਧਿਤ ਕਰੋ ਇਸ ਤੋਂ ਪਹਿਲਾਂ ਕਿ ਅੱਲਾ ਦਾ ਕੋਈ ਦਿਨ ਆ ਜਾਵੇ ਜਿਸਦਾ ਕੋਈ ਭੰਡਣ ਨਹੀਂ ਹੁੰਦਾ. ਉਸ ਦਿਨ ਉਹ ਵੰਡਿਆ ਜਾਵੇਗਾ

Choose other languages: