Quran Apps in many lanuages:

Surah Ash-Shu'ara Ayahs #157 Translated in Punjabi

قَالُوا إِنَّمَا أَنْتَ مِنَ الْمُسَحَّرِينَ
ਉਨ੍ਹਾਂ ਨੇ ਕਿਹਾ, ਤੁਹਾਡੇ ਉੱਪਰ ਤਾਂ ਕਿਸੇ ਨੇ ਜਾਦੂ ਕਰ ਦਿੱਤਾ ਹੈ।
مَا أَنْتَ إِلَّا بَشَرٌ مِثْلُنَا فَأْتِ بِآيَةٍ إِنْ كُنْتَ مِنَ الصَّادِقِينَ
ਤੁਸੀਂ ਸਿਰਫ਼ ਸਾਡੇ ਵਰਗੇ ਇੱਕ ਆਦਮੀ ਹੋ। ਇਸ ਲਈ ਜੇਕਰ ਤੁਸੀ’ ਸੱਚੇ ਹੋ। ਤਾਂ ਕੋਈ ਨਿਸ਼ਾਨੀ ਲੈ ਕੇ ਆਉ।
قَالَ هَٰذِهِ نَاقَةٌ لَهَا شِرْبٌ وَلَكُمْ شِرْبُ يَوْمٍ مَعْلُومٍ
ਸਾਲਿਹ ਨੇ ਆਖਿਆ, ਇਹ ਇੱਕ ਊਠਣੀ ਹੈ ਇਸ ਲਈ ਪਾਣੀ ਪੀਣ ਦੀ ਇੱਕ ਵਾਰੀ ਹੈ ਅਤੇ ਇੱਕ ਨਿਰਧਾਰਿਤ ਦਿਨ ਤੁਹਾਡੀ ਵਾਰੀ ਹੈ।
وَلَا تَمَسُّوهَا بِسُوءٍ فَيَأْخُذَكُمْ عَذَابُ يَوْمٍ عَظِيمٍ
ਅਤੇ ਇਸ ਨੂੰ ਮਾੜੀ ਨੀਅਤ ਨਾਲ ਨਾ ਛੇੜਣਾ ਨਹੀਂ ਤਾਂ ਇੱਕ ਵੱਡੇ ਦਿਨ ਦੀ ਸਜ਼ਾ ਤੁਹਾਨੂੰ ਫੜ ਲਵੇਗੀ।
فَعَقَرُوهَا فَأَصْبَحُوا نَادِمِينَ
ਫਿਰ ਉਨ੍ਹਾਂ ਨੇ ਉਸ ਊਠਣੀ ਨੂੰ ਮਾਰ ਦਿੱਤਾ ਅਤੇ ਉਹ ਪਛਤਾਉਂਦੇ ਰਹਿ ਗਏ।

Choose other languages: