Quran Apps in many lanuages:

Surah Ash-Shu'ara Ayahs #53 Translated in Punjabi

قَالَ آمَنْتُمْ لَهُ قَبْلَ أَنْ آذَنَ لَكُمْ ۖ إِنَّهُ لَكَبِيرُكُمُ الَّذِي عَلَّمَكُمُ السِّحْرَ فَلَسَوْفَ تَعْلَمُونَ ۚ لَأُقَطِّعَنَّ أَيْدِيَكُمْ وَأَرْجُلَكُمْ مِنْ خِلَافٍ وَلَأُصَلِّبَنَّكُمْ أَجْمَعِينَ
ਫਿਰਔਨ ਨੇ ਕਿਹਾ, ਤੁਸੀਂ ਇਸ ਨੂੰ ਮੇਰੀ ਇਜਾਜ਼ਤ ਤੋਂ ਬਿਲ੍ਹਾਂ ਕਿਵੇਂ ਮੰਨ ਲਿਆ। ਬੇਸ਼ੱਕ ਤੁਹਾਡਾ ਗੁਰੂ ਤਾਂ ਉਹ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਇਸ ਲਈ ਹੁਣ ਤੁਹਾਨੂੰ ਪਤਾ ਲੱਗ ਜਾਵੇਗਾ ਮੈਂ ਤੁਹਾਡੇ ਇੱਕ ਪਾਸੇ ਦਾ ਹੱਥ ਅਤੇ ਇੱਕ ਪਾਸੇ ਦਾ ੈਰ ਕੱਟ ਦੇਵਾਂਗਾ ਅਤੇ ਤੁਹਾਨੂੰ ਸੂਲ੍ਹੀ ਉੱਪਰ ਚੜ੍ਹਾ ਦੇਵਾਂਗਾ।
قَالُوا لَا ضَيْرَ ۖ إِنَّا إِلَىٰ رَبِّنَا مُنْقَلِبُونَ
ਉਨ੍ਹਾਂ ਨੇ ਕਿਹਾ, ਕੋਈ ਫਿਕਰ ਨਹੀਂ ਅਸੀਂ ਆਪਣੇ ਮਾਲਕ ਦੇ ਪਾਸ ਪਹੁੰਚ ਜਾਵਾਂਗੇ।
إِنَّا نَطْمَعُ أَنْ يَغْفِرَ لَنَا رَبُّنَا خَطَايَانَا أَنْ كُنَّا أَوَّلَ الْمُؤْمِنِينَ
ਅਸੀਂ ਆਸ ਰੱਖਦੇ ਈਮਾਨ ਲਿਆਉਣ ਵਾਲੇ ਬਣੇ।
وَأَوْحَيْنَا إِلَىٰ مُوسَىٰ أَنْ أَسْرِ بِعِبَادِي إِنَّكُمْ مُتَّبَعُونَ
ਅਤੇ ਅਸੀਂ ਮੂਸਾ ਨੂੰ ਵਹੀ ਭੇਜੀ ਕਿ ਮੇਰੇ ਬੰਦਿਆਂ ਨੂੰ ਲੈ ਕੇ ਰਾਤ ਨੂੰ ਨਿਕਲ ਜਾਉ, ਯਕੀਨਨ ਤੁਹਾਡਾ ਪਿੱਛਾ ਕੀਤਾ ਜਾਵੇਗਾ।
فَأَرْسَلَ فِرْعَوْنُ فِي الْمَدَائِنِ حَاشِرِينَ
ਫਿਰ ਫਿਰਨ ਨੇ ਸ਼ਹਿਰਾਂ ਵਿਚ ਦੂਤ ਭੇਜੇ।

Choose other languages: