Quran Apps in many lanuages:

Surah Fussilat Ayahs #39 Translated in Punjabi

وَمَا يُلَقَّاهَا إِلَّا الَّذِينَ صَبَرُوا وَمَا يُلَقَّاهَا إِلَّا ذُو حَظٍّ عَظِيمٍ
ਅਤੇ ਇਹ ਗੱਲ ਉਸ ਨੂੰ ਹੀ ਮਿਲਦੀ ਹੈ, ਜਿਹੜਾਂ ਧੀਰਜ ਰੱਖਣ ਵਾਲਾ ਅਤੇ ਭਾਗਾਂ ਵਾਲਾ ਹੋਵੇ।
وَإِمَّا يَنْزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۖ إِنَّهُ هُوَ السَّمِيعُ الْعَلِيمُ
ਅਤੇ ਜੇਕਰ ਸ਼ੈਤਾਨ ਤੁਹਾਡੇ ਅਤੇ ਜਾਣਨ ਵਾਲਾ ਹੈ।
وَمِنْ آيَاتِهِ اللَّيْلُ وَالنَّهَارُ وَالشَّمْسُ وَالْقَمَرُ ۚ لَا تَسْجُدُوا لِلشَّمْسِ وَلَا لِلْقَمَرِ وَاسْجُدُوا لِلَّهِ الَّذِي خَلَقَهُنَّ إِنْ كُنْتُمْ إِيَّاهُ تَعْبُدُونَ
ਦਿਨ-ਰਾਤ ਅਤੇ ਸੂਰਜ-ਚੰਨ ਉਸ ਦੀਆਂ ਨਿਸ਼ਾਨੀਆਂ ਵਿਚੋਂ _ਹਨ। ਤੁਸੀਂ ਸੂਰਜ ਅਤੇ ਚੰਨ ਨੂੰ ਸਿਜਦਾ ਨਾ ਕਰੋਂ। ਸਗੋਂ ਉਸ ਅੱਲਾਹ ਨੂੰ ਸਿਜਦਾ ਕਰੋ, ਜਿਸ ਨੇ ਉਨ੍ਹਾਂ ਸਾਰਿਆਂ ਨੂੰ ਪੈਦਾ ਕੀਤਾ ਹੈ। ਜੇਕਰ ਤੁਸੀਂ ਉਸ ਦੀ ਇਬਾਦਤ ਕਰਨ ਵਾਲੇ ਹੋ।
فَإِنِ اسْتَكْبَرُوا فَالَّذِينَ عِنْدَ رَبِّكَ يُسَبِّحُونَ لَهُ بِاللَّيْلِ وَالنَّهَارِ وَهُمْ لَا يَسْأَمُونَ ۩
ਇਸ ਲਈ ਜੇਕਰ ਉਹ ਹੰਕਾਰ ਕਰਨ ਤਾਂ ਜਿਹੜੇ ਲੋਕ ਤੇਰੇ ਰੱਬ ਦੇ ਕੋਲ ਹਨ, ਉਹ ਦਿਨ ਰਾਤ ਉਸ ਦੀ ਹੀ ਸਿਫ਼ਤ ਕਰਦੇ ਹਨ ਅਤੇ ਉਹ ਕਦੇ ਵੀ ਨਹੀਂ ਥੱਕਦੇ।
وَمِنْ آيَاتِهِ أَنَّكَ تَرَى الْأَرْضَ خَاشِعَةً فَإِذَا أَنْزَلْنَا عَلَيْهَا الْمَاءَ اهْتَزَّتْ وَرَبَتْ ۚ إِنَّ الَّذِي أَحْيَاهَا لَمُحْيِي الْمَوْتَىٰ ۚ إِنَّهُ عَلَىٰ كُلِّ شَيْءٍ قَدِيرٌ
ਅਤੇ ਉਸ ਦੀਆਂ ਨਿਸ਼ਾਨੀਆਂ ਵਿਚੋਂ ਇੱਕ ਇਹ ਵੀ ਹੈ, ਕਿ ਤੁਸੀਂ ਧਰਤੀ ਨੂੰ ਦੱਬੀ (ਖੁਸ਼ਕ) ਪਈ ਦੇਖਦੇ ਹੋ। ਫਿਰ ਜਦੋਂ ਅਸੀਂ ਉਸ ਵਿਚ ਜਲ ਵਰਸਾਉਂਦੇ ਹਾਂ ਤਾਂ ਉਹ ਹਰੀ ਹੋ ਜਾਂਦੀ ਹੈ ਅਤੇ ਫੁੱਲ ਜਾਂਦੀ ਹੈ। ਬੇਸ਼ੱਕ ਜਿਸ ਨੇ ਇਸ ਨੂੰ ਜੀਵਿਤ ਕਰ ਦਿੱਤਾ। ਉਹ ਮੁਰਦਿਆਂ ਨੂੰ ਵੀ ਜਿਊਂਦੇ ਕਰ ਦੇਣ ਵਾਲਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਦੀ ਸਮਰੱਥਾ ਵਾਲਾ ਹੈ।

Choose other languages: