Quran Apps in many lanuages:

Surah Ibrahim Ayahs #47 Translated in Punjabi

مُهْطِعِينَ مُقْنِعِي رُءُوسِهِمْ لَا يَرْتَدُّ إِلَيْهِمْ طَرْفُهُمْ ۖ وَأَفْئِدَتُهُمْ هَوَاءٌ
ਉਹ ਸਿਰ ਚੁੱਕ ਕੇ ਭੱਜ ਰਹੇ ਹੋਣਗੇ। ਉਨ੍ਹਾਂ ਦੀ ਨਜ਼ਰ ਉਨ੍ਹਾਂ ਦਾ ਸਾਥ ਨਹੀਂ’ ਦੇਵੇਗੀ ਅਤੇ ਉਹ ਵਿਆਕੁਲ ਹੋ ਜਾਣਗੇ।
وَأَنْذِرِ النَّاسَ يَوْمَ يَأْتِيهِمُ الْعَذَابُ فَيَقُولُ الَّذِينَ ظَلَمُوا رَبَّنَا أَخِّرْنَا إِلَىٰ أَجَلٍ قَرِيبٍ نُجِبْ دَعْوَتَكَ وَنَتَّبِعِ الرُّسُلَ ۗ أَوَلَمْ تَكُونُوا أَقْسَمْتُمْ مِنْ قَبْلُ مَا لَكُمْ مِنْ زَوَالٍ
ਅਤੇ ਲੋਕਾਂ ਨੂੰ ਉਸ ਦਿਨ ਤੋਂ ਸੁਚੇਤ ਕਰ ਦਿਉ। ਜਿਸ ਦਿਨ ਉਨ੍ਹਾਂ ਉੱਪਰ ਪਰਲੋ ਆਵੇਗੀ। ਉਸ ਵਕਤ ਜ਼ਾਲਿਮ ਲੋਕ ਕਹਿਣਗੇ ਕਿ ਹੇ ਸਾਡੇ ਪਾਲਣਹਾਰ! ਸਾਨੂੰ ਥੋੜ੍ਹਾ ਵਖ਼ਤ ਦੇ ਦੇ ਅਸੀਂ ਤੇਰਾ ਸੁਨੇਹਾ ਸਵੀਕਾਰ ਕਰ ਲਵਾਂਗੇ ਅਤੇ ਰਸੂਲਾਂ ਦਾ ਪਾਲਣ ਕਰਾਂਗੇ। ਕੀ ਤੁਸੀਂ ਇਸ ਤੋਂ ਪਹਿਲਾਂ ਸਹੁੰਆਂ ਨਹੀਂ ਖਾਧੀਆਂ ਸੀ ਕਿ ਤੁਹਾਡੇ ਤੇ ਕਦੇ ਮੁਸੀਬਤ ਆਉਣ ਵਾਲੀ ਨਹੀਂ।
وَسَكَنْتُمْ فِي مَسَاكِنِ الَّذِينَ ظَلَمُوا أَنْفُسَهُمْ وَتَبَيَّنَ لَكُمْ كَيْفَ فَعَلْنَا بِهِمْ وَضَرَبْنَا لَكُمُ الْأَمْثَالَ
ਅਤੇ ਤੁਸੀਂ ਉਨ੍ਹਾਂ ਲੋਕਾਂ ਦੀਆਂ ਬਸਤੀਆਂ ਵਿਚ ਅਬਾਦ ਸੀ। ਜਿਨ੍ਹਾਂ ਆਪਣੇ ਆਪ ਉੱਪਰ ਜ਼ੁਲਮ ਕੀਤਾ। ਅਤੇ ਤੁਹਾਡੇ ਲਈ ਸਪੱਸ਼ਟ ਹੋ ਚੁੱਕਿਆ ਸੀ ਕਿ ਅਸੀ’ ਉਨ੍ਹਾਂ ਨਾਲ ਕੀ ਕੀਤਾ ਅਤੇ ਅਸੀਂ ਤੁਹਾਨੂੰ ਮਿਸਾਲਾਂ ਵੀ ਦਿੱਤੀਆਂ।
وَقَدْ مَكَرُوا مَكْرَهُمْ وَعِنْدَ اللَّهِ مَكْرُهُمْ وَإِنْ كَانَ مَكْرُهُمْ لِتَزُولَ مِنْهُ الْجِبَالُ
ਅਤੇ ਉਨ੍ਹਾਂ ਨੇ ਆਪਣੀਆਂ ਦੇ ਸਾਹਮਣੇ ਸਨ। ਹਾਲਾਂਕਿ ਉਨ੍ਹਾਂ ਦੀਆਂ ਚਾਲਾਂ ਅਜਿਹੀਆਂ ਸਨ, ਕਿ ਉਨ੍ਹਾਂ ਤੋਂ ਪਹਾੜ ਵੀ ਹੱਟ ਜਾਣ।
فَلَا تَحْسَبَنَّ اللَّهَ مُخْلِفَ وَعْدِهِ رُسُلَهُ ۗ إِنَّ اللَّهَ عَزِيزٌ ذُو انْتِقَامٍ
ਇਸ ਲਈ ਤੁਸੀਂ’ ਅੱਲਾਹ ਨੂੰ ਆਪਣੇ ਰਸੂਲਾਂ ਨਾਲ ਕੀਤੇ ਹੋਏ ਵਾਅਦੇ ਦੇ ਵਿਰੁੱਧ ਕਰਨ ਵਾਲਾ ਨਾ ਸਮਝੋ। ਬੇਸ਼ੱਕ ਅੱਲਾਹ ਸ਼ਕਤੀਸ਼ਾਲੀ ਹੈ ਅਤੇ ਬਦਲਾ ਲੈਣ ਵਾਲਾ ਹੈ।

Choose other languages: