Quran Apps in many lanuages:

Surah Maryam Ayahs #63 Translated in Punjabi

فَخَلَفَ مِنْ بَعْدِهِمْ خَلْفٌ أَضَاعُوا الصَّلَاةَ وَاتَّبَعُوا الشَّهَوَاتِ ۖ فَسَوْفَ يَلْقَوْنَ غَيًّا
ਫਿਰ ਉਨ੍ਹਾਂ ਤੋਂ ਬਾਅਦ ਅਜਿਹੇ ਲੋਕ ਉਨ੍ਹਾਂ ਦੇ ਵਾਰਿਸ ਹੋਏ ਜਿਨ੍ਹਾਂ ਨੇ ਨਮਾਜ਼ ਨੂੰ ਖ਼ਤਮ ਕਰ ਦਿੱਤਾ ਅਤੇ ਉਹ ਇੱਛਾਵਾਂ ਦੇ ਪਿੱਛੇ ਪੈ ਗਏ।
إِلَّا مَنْ تَابَ وَآمَنَ وَعَمِلَ صَالِحًا فَأُولَٰئِكَ يَدْخُلُونَ الْجَنَّةَ وَلَا يُظْلَمُونَ شَيْئًا
ਇਸ ਲਈ ਜਲਦੀ ਹੀ ਉਹ ਆਪਣੇ ਵਿਨਾਸ਼ ਦੇਖਣਗੇ। ਪਰੰਤੂ ਜਿਸ ਨੇ ਪਛਤਾਵਾ ਕੀਤਾ ਪ੍ਰਵੇਸ਼ ਕਰਨਗੇ। ਅਤੇ ਉਨ੍ਹਾਂ ਉੱਪਰ ਭੋਰਾ ਮਾਤਰ ਵੀ ਜ਼ੁਲਮ ਨਹੀਂ ਕੀਤਾ ਜਾਵੇਗਾ।
جَنَّاتِ عَدْنٍ الَّتِي وَعَدَ الرَّحْمَٰنُ عِبَادَهُ بِالْغَيْبِ ۚ إِنَّهُ كَانَ وَعْدُهُ مَأْتِيًّا
ਉਨ੍ਹਾਂ ਲਈ ਹਮੇਸ਼ਾ ਰਹਿਣ ਵਾਲੇ ਬਾਗ਼ ਹਨ, ਜਿਨ੍ਹਾਂ ਦਾ ਰਹਿਮਾਨ ਨੇ ਆਪਣੇ ਆਦਮੀਆਂ ਨਾਲ ਸਖ਼ਤ ਵਾਅਦਾ ਕਰ ਰੱਖਿਆ ਹੈ। ਅਤੇ ਇਹ ਵਾਅਦਾ ਪੂਰਾ ਹੋ ਕੇ ਰਹੇਗਾ।
لَا يَسْمَعُونَ فِيهَا لَغْوًا إِلَّا سَلَامًا ۖ وَلَهُمْ رِزْقُهُمْ فِيهَا بُكْرَةً وَعَشِيًّا
ਉਸ ਵਿਚ ਉਹ ਲੋਕ ਕੋਈ ਵਿਅਰਥ ਗੱਲ ਨਹੀਂ ਸੁਣਨਗੇ, ਸਿਰਫ਼ ਸਲਾਮ (ਸ਼ਾਂਤੀ) ਤੋਂ ਬਿਨ੍ਹਾਂ। ਅਤੇ ਉਸ ਵਿਚ ਉਨ੍ਹਾਂ ਨੂੰ ਸਵੇਰੇ ਸ਼ਾਮ ਰਿਜ਼ਕ ਮਿਲੇਗਾ।
تِلْكَ الْجَنَّةُ الَّتِي نُورِثُ مِنْ عِبَادِنَا مَنْ كَانَ تَقِيًّا
ਇਹ ਉਹ ਜੰਨਤ ਹੈ ਜਿਸ ਦਾ ਵਾਰਿਸ ਅਸੀਂ ਆਪਣੇ

Choose other languages: