Quran Apps in many lanuages:

Surah Saba Ayahs #36 Translated in Punjabi

قَالَ الَّذِينَ اسْتَكْبَرُوا لِلَّذِينَ اسْتُضْعِفُوا أَنَحْنُ صَدَدْنَاكُمْ عَنِ الْهُدَىٰ بَعْدَ إِذْ جَاءَكُمْ ۖ بَلْ كُنْتُمْ مُجْرِمِينَ
ਵੱਡੇ ਬਣਨ ਵਾਲੇ ਤੋਂ ਰੋਕਿਆ ਸੀ, ਜਦੋਂ ਉਹ ਤੁਹਾਡੇ ਕੋਲ ਪਹੁੰਚਿਆ ਸੀ।
وَقَالَ الَّذِينَ اسْتُضْعِفُوا لِلَّذِينَ اسْتَكْبَرُوا بَلْ مَكْرُ اللَّيْلِ وَالنَّهَارِ إِذْ تَأْمُرُونَنَا أَنْ نَكْفُرَ بِاللَّهِ وَنَجْعَلَ لَهُ أَنْدَادًا ۚ وَأَسَرُّوا النَّدَامَةَ لَمَّا رَأَوُا الْعَذَابَ وَجَعَلْنَا الْأَغْلَالَ فِي أَعْنَاقِ الَّذِينَ كَفَرُوا ۚ هَلْ يُجْزَوْنَ إِلَّا مَا كَانُوا يَعْمَلُونَ
ਅਤੇ ਕਮਜ਼ੋਰ ਨਾਲ ਜਦੋਂ’ ਤੁਸੀਂ ਸਾਨੂੰ ਕਹਿੰਦੇ ਸੀ ਕਿ ਅਸੀਂ ਅੱਲਾਹ ਦੀ ਅਵੱਗਿਆ ਕਰੀਏ ਅਤੇ ਉਸ ਦੇ ਬਰਾਬਰ ਸ਼ਰੀਕ ਬ਼ਣਾਈਏ। ਅਤੇ ਉਹ ਆਪਣੇ ਪਸ਼ਚਾਤਾਪ ਨੂੰ ਛੁਪਾਉਣਗੇ ਜਦੋਂ ਉਹ ਸਜ਼ਾ ਨੂੰ ਪ੍ਰਾਪਤ ਕਰਨਗੇ। ਅਤੇ ਅਸੀਂ ਇਨਕਾਰ ਕਰਨ ਵਾਲਿਆਂ ਦੇ ਗਲੇ ਵਿਚ ਤੌਕ (ਲੋਹੇ ਦੇ ਪਟੇ) ਪਾਵਾਂਗੇ। ਉਹ ਉਹੀ ਫ਼ਲ ਪਾਉਣਗੇ ਜਿਹੜਾ ਉਹ ਕਰਦੇ ਸਨ।
وَمَا أَرْسَلْنَا فِي قَرْيَةٍ مِنْ نَذِيرٍ إِلَّا قَالَ مُتْرَفُوهَا إِنَّا بِمَا أُرْسِلْتُمْ بِهِ كَافِرُونَ
ਅਤੇ ਅਸੀਂ ਜਿਸ ਨਗਰ ਵਿਚ ਵੀ ਕੋਈ ਸਾਵਧਾਨ ਕਰਨ ਵਾਲਾ ਭੇਜਿਆ ਤਾਂ ਉਸ ਦੇ ਸੰਪੰਨ ਲੋਕਾਂ ਨੇ ਇਹੀ ਕਿਹਾ ਕਿ ਅਸੀਂ ਤਾਂ ਉਸ ਤੋਂ ਇਨਕਾਰ ਕਰਨ ਵਾਲੇ ਹਾਂ ਜਿਹੜਾ ਦੇ ਕੇ ਤੁਸੀਂ ਭੇਜੇ ਗਏ ਹੋ।
وَقَالُوا نَحْنُ أَكْثَرُ أَمْوَالًا وَأَوْلَادًا وَمَا نَحْنُ بِمُعَذَّبِينَ
ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਜਾਇਦਾਦ ਅਤੇ ਔਲਾਦ ਵਿਚ ਵੱਧ ਹਾਂ। ਅਤੇ ਅਸੀਂ ਕਦੇ ਵੀ ਸਜ਼ਾ ਨਹੀਂ ਪਾਵਾਂਗੇ।
قُلْ إِنَّ رَبِّي يَبْسُطُ الرِّزْقَ لِمَنْ يَشَاءُ وَيَقْدِرُ وَلَٰكِنَّ أَكْثَرَ النَّاسِ لَا يَعْلَمُونَ
ਆਥੋਂ, ਕਿ ਮੇਰਾ ਰੱਬ ਜਿਸ ਨੂੰ ਚਾਹੁੰਦਾ ਹੈ ਵਧੇਰੇ ਰਿਜ਼ਕ ਪ੍ਰਦਾਨ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਘੱਟ ਕਰ ਦਿੰਦਾ ਹੈ। ਪ੍ਰੰਤੂ ਜ਼ਿਆਦਾਤਰ ਲੋਕ ਨਹੀਂ ਸਮਝਦੇ।

Choose other languages: